ਇੱਕ ਵਾਰ ਦੀ ਸੂਲੀ ਚੰਗੀ ਐ
ਪਲ ਪਲ ਚੜ੍ਹਨ ਨਾਲੋਂ,
ਇਕ ਵਾਰ ਮੈਦਾਨ-ਏ-ਯੁੱਧ ਚੰਗਾ ਐ
ਪਲ ਪਲ ਲੜ੍ਹਨ ਨਾਲੋਂ,
ਗੱਲ ਮੂੰਹ ਤੇ ਬੋਲ ਦੇਣੀ ਚੰਗੀ ਐ
ਅੰਦਰੋਂ ਅੰਦਰੀ ਸੜ੍ਹਨ ਨਾਲੋਂ.
ਪਲ ਪਲ ਚੜ੍ਹਨ ਨਾਲੋਂ,
ਇਕ ਵਾਰ ਮੈਦਾਨ-ਏ-ਯੁੱਧ ਚੰਗਾ ਐ
ਪਲ ਪਲ ਲੜ੍ਹਨ ਨਾਲੋਂ,
ਗੱਲ ਮੂੰਹ ਤੇ ਬੋਲ ਦੇਣੀ ਚੰਗੀ ਐ
ਅੰਦਰੋਂ ਅੰਦਰੀ ਸੜ੍ਹਨ ਨਾਲੋਂ.



